Private company

Punjabi Academy Dehli

Punjabi Academy Dehli is an Indian publishing house.1

ਪੰਜਾਬੀ ਅਕਾਦਮੀ ਦਿੱਲੀ ਪੰਜਾਬੀ ਸਾਹਿਤ ਦੇ ਵਿਕਾਸ ਲਈ ਸਰਗਰਮ ਕਾਰਜ ਕਰਨ ਵਾਲੀ ਸੰਸਥਾ ਹੈ। ਇਹ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਦਾ ਇੱਕ ਸੋਸਾਇਟੀ ਰਜਿਸਟ੍ਰੇਸ਼ਨ ਐਕਟ 1860 ਅਧੀਨ ਰਜਿਸਟਰਡ ਇੱਕ ਅਦਾਰਾ ਹੈ ਅਤੇ। ਆਜ਼ਾਦੀ ਤੋਂ ਬਾਅਦ ਦਿੱਲੀ ਬਹੁਤ ਸਾਰੇ ਸਭਿਆਚਾਰਾਂ ਅਤੇ ਭਾਸ਼ਾਵਾਂ ਦਾ ਇੱਕ ਵਿਸ਼ਵ-ਵਿਆਪੀ ਸ਼ਹਿਰ ਵਜੋਂ ਉੱਭਰਿਆ। ਦਿੱਲੀ ਸਰਕਾਰ ਦਾ ਇਹ ਯਤਨ ਰਿਹਾ ਹੈ ਕਿ ਵੱਖ ਵੱਖ ਭਾਸ਼ਾਵਾਂ ਦੇ ਵਿਕਾਸ ਅਤੇ ਪ੍ਰਸਾਰ ਲਈ ਅਤੇ ਦਿੱਲੀ ਦੇ ਸਾਂਝੇ ਸਭਿਆਚਾਰ ਦੀ ਪੇਸ਼ਕਾਰੀ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁੱਹਈ ਆ ਕਰਵਾਈਆ ਜਾਣ। ਇਸ ਤਰ੍ਹਾਂ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਤੰਬਰ, 1981 ਵਿੱਚ ਪੰਜਾਬੀ ਅਕਾਦਮੀ ਦੀ ਸਥਾਪਨਾ ਕੀਤੀ। 2016 ਵਿੱਚ ਗੁਰਭੇਜ ਸਿੰਘ ਗੁਰਾਇਆ ਅਕਾਦਮੀ ਦੇ ਸਕੱਤਰ ਵਜੋ ਨਿਯੁਕਤ ਹੋਏ।2 From the pa Wikipedia, CC BY-SA 4.0

Last updated Oct 21, 2026.

Overview

Sources

The numbers on this page point here. Each one links to the record it came from.

  1. 1
  2. 2